Sri Akhand Path Sahib and Langar(18-01-2026)
ਵਾਹਿਗੁਰੂ ਜੀ ਕਾ ਖਾਲਸਾ !!ਵਾਹਿਗੁਰੂ ਜੀ ਕੀ ਫ਼ਤਹਿ !! ਸਤਿਕਾਰ ਯੋਗ ਸਾਧ ਸੰਗਤ ਜੀ, ਆਪ ਸਭਨਾਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਮਿਤੀ 18.01.2026 ਦਿਨ ਐਤਵਾਰ ਨੂੰ ਗੁਰੂ ਘਰ ਅਲਮੇਰ ਵਿਖੇ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੀ ਸੇਵਾ ਅਤੇ ਲੰਗਰ ਸੇਵਾ ਭਾਈ ਅਮਿਤ ਧੀਮਾਨ ਪਰਿਵਾਰ ਅਤੇ ਭਾਈ ਇੰਦਰਪ੍ਰੀਤ ਸਿੰਘ ਜੀ ਅਤੇ ਪਰਿਵਾਰ ਵਲੋਂ ਸਾਂਝੀ […]
Sri Akhand Path Sahib and Langar(18-01-2026) Read More »
