Sri Sukhmani Saahib paath and Langar sewa (02.08.2026)
ਵਾਹਿਗੁਰੂ ਜੀ ਕਾ ਖਾਲਸਾ !!ਵਾਹਿਗੁਰੂ ਜੀ ਕੀ ਫ਼ਤਹਿ !! ਸਤਿਕਾਰ ਯੋਗ ਸਾਧ ਸੰਗਤ ਜੀ, ਆਪ ਸਭਨਾਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਮਿਤੀ 02.08.2026 ਦਿਨ ਐਤਵਾਰ ਨੂੰ ਗੁਰੂਘਰ ਅਲਮੇਰ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੀ ਸੇਵਾ ਅਤੇ ਲੰਗਰ ਸੇਵਾ ਭਾਈ ਕਰਨ ਜੀ ਅਤੇ ਬੀਬੀ ਭੂਮਿਕਾ ਜੀ ਵਲੋਂ ਕਰਾਈ ਜਾ ਰਹੀ ਹੈ . ਗੁਰੂ ਪਿਆਰੀ
Sri Sukhmani Saahib paath and Langar sewa (02.08.2026) Read More »
